Home ਪੰਜਾਬਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਗਈ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਗਈ ਸ਼ਰਧਾਂਜਲੀ

by Live 24 Punjabi

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਇਹ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਇਜਲਾਸ ਦੀ ਸ਼ੁਰੂਆਤ ਵਿੱਚ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਇੱਕ ਮਤਾ ਪੇਸ਼ ਕੀਤਾ। ਹੁਣ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਇਸ ਮੁੱਦੇ ‘ਤੇ ਬੋਲਣ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੈਸ਼ਨ ਵਿੱਚ ਪਹੁੰਚੇ ਹਨ।

Have any thoughts?

Share your reaction or leave a quick response — we’d love to hear what you think!

You may also like

Leave a Comment