17
ਜਲੰਧਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹੇਗਾ।

Have any thoughts?
Share your reaction or leave a quick response — we’d love to hear what you think!
