Home ਪੰਜਾਬਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਨੇ ਸਾਲ 2026 ਦਾ ਕਲੰਡਰ ਕੀਤਾ ਰਿਲੀਜ਼

ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਨੇ ਸਾਲ 2026 ਦਾ ਕਲੰਡਰ ਕੀਤਾ ਰਿਲੀਜ਼

by Live 24 Punjabi

ਲੁਧਿਆਣਾ : ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਨੇ ਸਾਲ 2026 ਦਾ ਕਲੰਡਰ ਰਿਲੀਜ਼ ਕੀਤਾ। ਡਿਪਟੀ ਡਾਇਰੈਕਟਰ ਇੰਜੀਨੀਅਰ ਬਲਜਿੰਦਰ ਸਿੰਘ ਵੱਲੋਂ ਆਈ ਟੀ ਆਈ ਲੁਧਿਆਣਾ ਵਿੱਖੇ ਜਾਰੀ ਕੀਤਾ ਗਿਆ। ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ-ਚਰਚਾ ਕੀਤੀ ਗਈ। ਦਵਿੰਦਰ ਸਿੰਘ ਦੀ ਅਗਵਾਈ ਹੇਠ ਜਲਦ ਇੱਕ ਵਫਦ ਉੱਚ ਅਧਿਕਾਰੀਆਂ ਨੂੰ ਮਿਲ ਕੇ ਆਪਣੀਆਂ ਮੰਗਾਂ ਸਬੰਧੀ ਮਿਲੇਗਾ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ ਬੇਦੀ, ਦੇਸਰਾਜ, ਹਰਜੀਤ ਸਿੰਘ, ਹਰਵਿੰਦਰ ਸਿੰਘ, ਹੈਪੀ, ਅਮਨਜੋਤ ਸਿੰਘ, ਗੁਰਮੀਤ ਸਿੰਘ, ਅਸ਼ਵਨੀ ਕੁਮਾਰ, ਸਤਿੰਦਰ ਪਾਲ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਗੋਰਾ, ਰਾਜ ਕੁਮਾਰ, ਅਤੇ ਆਦਿ ਮੌਕੇ ਤੇ ਮੌਜੂਦ ਸਨ।

Have any thoughts?

Share your reaction or leave a quick response — we’d love to hear what you think!

You may also like

Leave a Comment