Home ਪੰਜਾਬਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ‘ਤੇ ਰੱਖਿਆ ਜਾਵੇਗਾ ਆਦਮਪੁਰ ਏਅਰਪੋਰਟ ਦਾ ਨਾਂਅ, PM ਮੋਦੀ ਕੱਲ ਕਰਨਗੇ ਐਲਾਨ

ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ‘ਤੇ ਰੱਖਿਆ ਜਾਵੇਗਾ ਆਦਮਪੁਰ ਏਅਰਪੋਰਟ ਦਾ ਨਾਂਅ, PM ਮੋਦੀ ਕੱਲ ਕਰਨਗੇ ਐਲਾਨ

by Live 24 Punjabi

ਜਲੰਧਰ : ਆਦਮਪੁਰ ਏਅਰਪੋਰਟ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂਅ ਤੇ ਰੱਖਿਆ ਜਾਵੇਗਾ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਵਰ੍ਹੇ ਦੀ ਸ਼ੁਰੂਆਤ ਹੋ ਰਹੀ ਉਸ ਸਮੇਂ ਸੰਗਤਾਂ ਦੀ ਪੁਰਜ਼ੋਰ ਮੰਗ ਸੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰਿਆਂ ਨੇ ਸਮੇਂ ਸਮੇਂ ਤੇ ਮੰਗ ਨੂੰ ਪੁਰਜ਼ੋਰ ਢੰਗ ਨਾਲ ਉਠਾਉਂਦੇ ਰਹੇ ਹਨ। ਹੁਣ ਜਦੋਂ 1 ਫਰਵਰੀ ਨੂੰ ਜਲੰਧਰ ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਤਮਸਤਕ ਹੋਣ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰਪੋਰਟ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂਅ ਤੇ ਰੱਖਣ ਦਾ ਐਲਾਨ ਕਰਣਗੇ।

Have any thoughts?

Share your reaction or leave a quick response — we’d love to hear what you think!

You may also like

Leave a Comment