ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ …
@2025 – All Right Reserved. Designed and Developed by Anselsoft IT Solutions
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ …
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹਤੇ ਹਮਲਾ ਕਰਨ ਲਈ ਤਿਆਰ ਹੈ …
ਨਵੀਂ ਦਿੱਲੀ : ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਫਰੀ ਵਪਾਰ ਸਮਝੌਤਾ ਹੋ ਗਿਆ ਹੈ। ਇਸ ਸਬੰਧੀ ਐਲਾਨ 16ਵੇਂ ਭਾਰਤ-ਯੂਰਪੀ ਸੰਮੇਲਨ ਦੌਰਾਨ ਕੀਤਾ ਗਿਆ, ਜਿਸ ਦੀ ਸਹਿ-ਪ੍ਰਧਾਨਗੀ ਯੂਰਪੀਅਨ ਕੌਂਸਲ ਦੇ ਪ੍ਰਧਾਨ …
ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ …
ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦਾ ਦੌਰਾ ਕਰਨਗੇ। ਗੁਰੂ ਰਵਿਦਾਸ ਜੈਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਉਹ ਜਲੰਧਰ ਦੇ …
ਅੰਮ੍ਰਿਤਸਰ, 27 ਜਨਵਰੀ : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ …
ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ …
ਹੁਸ਼ਿਆਰਪੁਰ : 77ਵੇਂ ਗਣਤੰਤਰ ਦਿਹਾੜੇ ਦੇ ਮੌਕੇ ਤੇ ਹੁਸ਼ਿਆਰਪੁਰ ਵਿੱਚ ਰਾਜ ਪੱਧਰੀ ਸਮਾਰੋਹ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ …
ਅੰਮ੍ਰਤਿਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ …
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸਾਲ 2026 ਲਈ 132 ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 5 …