Home ਮੁੱਖ ਖਬਰਾਂਸਰਬਜੀਤ ਕੌਰ ਪਾਕਿਸਤਾਨ ‘ਚ ਗ੍ਰਿਫਤਾਰ, ਭਾਰਤ ਡਿਪੋਰਟ ਹੋਵੇਗੀ, ਜੱਥੇ ਨਾਲ ਦਰਸ਼ਨਾੰ ਲਈ ਗਈ ਸੀ

ਸਰਬਜੀਤ ਕੌਰ ਪਾਕਿਸਤਾਨ ‘ਚ ਗ੍ਰਿਫਤਾਰ, ਭਾਰਤ ਡਿਪੋਰਟ ਹੋਵੇਗੀ, ਜੱਥੇ ਨਾਲ ਦਰਸ਼ਨਾੰ ਲਈ ਗਈ ਸੀ

by live24punjabi

ਪਾਕਿਸਤਾਨ ਜਾ ਕੇ ਧਰਮ ਪਰਿਵਰਤਨ ਕਰਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪਾਕਿਸਤਾਨ ਵਿੱਚ ਉਸ ਦੀ ਗ੍ਰਿਫਤਾਰੀ ਹੋਈ ਹੈ। ਜਿਸ ਵਿਅਕਤੀ ਨਾਲ ਉਸ ਨੇ ਪਾਕਿਸਤਾਨ ਵਿੱਚ ਵਿਆਹ ਕਰਵਾਇਆ ਸੀ, ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਜਿਸ ਨੇ ਆਪਣਾ ਨਾਂ ਨੂਰ ਹੁਸਨ ਰੱਖ ਲਿਆ ਸੀ ਤੇ ਉਥੇ ਹੀ ਨਿਕਾਹ ਕਰਵਾ ਲਿਆ ਸੀ, ਉਸ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਸਿੱਖ ਸ਼ਰਧਾਲੂ ਸਰਬਜੀਤ ਕੌਰ ਜੋ ਕਿ ਦਰਸ਼ਨਾਂ ਲਈ ਪਾਕਿਸਤਾਨ ਗਈ ਸੀ, ਵਾਪਸ ਭਾਰਤ ਨਹੀਂ ਸੀ ਆਈ। ਪਹਿਲਾਂ ਖਬਰਾਂ ਆਈਆਂ ਸਨ ਕਿ ਸਰਬਜੀਤ ਕੌਰ ਲਾਪਤਾ ਹੋ ਗਈ ਹੈ ਪਰ ਬਾਅਦ ਵਿੱਚ ਪਤਾ ਲੱਗਾ ਕਿ ਸਰਬਜੀਤ ਕੌਰ ਨੇ ਪਾਕਿਸਤਾਨ ਜਾ ਕੇ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਵਾ ਲਿਆ ਹੈ ਤੇ ਨੂਰ ਹੁਸਨ ਬਣ ਗਈ ਹੈ।

ਦੱਸ ਦੇਈਏ ਕਿ ਨਵੰਬਰ 2025 ਵਿਚ ਸਰਬਜੀਤ ਕੌਰ ਪਾਕਿਸਤਾਨ ਗਈ ਸੀ ਪਰ ਉਸ ਮਗਰੋਂ ਉਸ ਦਾ ਕੁਝ ਪਤਾ ਨਹੀਂ ਲੱਗ ਰਿਹਾ ਸੀ ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ।

Have any thoughts?

Share your reaction or leave a quick response — we’d love to hear what you think!

You may also like

Leave a Comment