ਮਲੇਰਕੋਟਲਾ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਈਦ-ਉਲ-ਫਿਤਰ ਦੇ ਤਿਉਹਾਰ ਮੌਕੇ ਮਲੇਰਕੋਟਲਾ ਦੀ ਇਤਿਹਾਸਕ ਈਦਗਾਹ ਵਿਖੇ ਪਹੁੰਚੇ। ਉਨ੍ਹਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।
@2025 – All Right Reserved. Designed and Developed by Anselsoft IT Solutions
