ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ-85 ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਸ. ਇਕਬਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੁਪਰਵਾਈਜ਼ਰ ਸ. ਇਕਬਾਲ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਮੇਜਰ ਸਿੰਘ, ਸ. ਗੁਰਮੇਜ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸ. ਜਗਦੀਸ਼ ਸਿੰਘ ਬੁੱਟਰ, ਸ. ਜਗਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਅਤੇ ਸ. ਇਕਬਾਲ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Pratap Singh
कांग्रेस ने तीन उम्मीदवारों वाली पांचवीं लिस्ट की जारी, जयपुर से प्रताप सिंह होंगे उम्मीदवार
नई दिल्ली, 24 मार्च (live24india): कांग्रेस ने पांचवीं लिस्ट जारी की, जिसमें तीन उम्मीदवारों के नाम हैं। इस बार पार्टी ने राजस्थान की जयपुर लोकसभा सीट से उम्मीदवार बदल दिया है। जयपुर से सुनील शर्मा को हटाकर प्रताप सिंह खाचरियावास उम्मीदवार बनाए गए हैं।
कांग्रेस की पांचवीं लिस्ट में तीन उम्मीदवारों के नामों की घोषणा की गई है। जयपुर से प्रताप सिंह खाचरियावास को टिकट मिला है, जोकि गहलोत सरकार में मंत्री थे, लेकिन वे 2023 विधानसभा चुनाव हार गए थे। पार्टी ने एक बार फिर प्रताप सिंह खाचरियावास पर विश्वास जताया है।
कांग्रेस ने पहले जयपुर लोकसभा सीट से सुनील शर्मा को उम्मीदवार बनाया था, लेकिन बाद में पार्टी ने उनसे टिकट वापस ले लिया। सुनील शर्मा जगतपुरा स्थित एक निजी विश्वविद्यालय के डायरेक्टर हैं। उन पर द जयपुर डायलॉग्स सोशल मीडिया पेज और चैनल का डायरेक्टर होने का आरोप लगा है। इस सोशल मीडिया पेज पर राहुल गांधी समेत कांग्रेस नेताओं के खिलाफ में बातें कही गई हैं।
कांग्रेस अध्यक्ष श्री @kharge की अध्यक्षता में आयोजित 'केंद्रीय चुनाव समिति' ने लोकसभा चुनाव, 2024 के लिए कांग्रेस उम्मीदवारों के नाम की पांचवीं लिस्ट जारी की। pic.twitter.com/ypskx4hoDi
— Congress (@INCIndia) March 24, 2024
