36
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਵਧਦੀ ਠੰਢ ਅਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਜਾਣਕਾਰੀ ਮੁਤਾਬਕ, ਮਿਤੀ 24 ਦਸੰਬਰ 2025 ਤੋਂ ਲੈ ਕੇ 31 ਦਸੰਬਰ 2025 ਤੱਕ ਪੰਜਾਬ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਰਹਿਣਗੀਆਂ।

Have any thoughts?
Share your reaction or leave a quick response — we’d love to hear what you think!
